Jeremiah 29:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
(ਇਹ ਖਤ ਉਸ ਤੋਂ ਮਗਰੋਂ ਭੇਜਿਆ ਗਿਆ ਜਦੋਂ ਰਾਜਾ ਯਹੋਯਾਕੀਮ, ਰਾਣੀ ਮਾਤਾ, ਅਧਿਕਾਰੀ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਆਗੂ, ਤਰੱਖਾਣ ਅਤੇ ਧਾਤ ਦੇ ਕਾਮੇ ਯਰੂਸ਼ਲਮ ਵਿੱਚੋਂ ਲਿਆਂਦੇ ਗਏ ਸਨ।)
Punjabi Bible 2016 - ਪਵਿੱਤਰ ਬਾਈਬਲ O.V.
ਏਸ ਤੋਂ ਪਿੱਛੇ ਕਿ ਯਕਾਨਯਾਹ ਪਾਤਸ਼ਾਹ, ਰਾਜ ਮਾਤਾ, ਤੇ ਖੁਸਰੇ ਤੇ ਸਰਦਾਰ, ਲੋਹਾਰ ਤੇ ਤਰਖਾਣ ਯਹੂਦਾਹ ਤੇ ਯਰੂਸ਼ਲਮ ਵਿੱਚੋਂ ਨਿੱਕਲ ਗਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਪਿੱਛੇ ਕਿ ਯਕਾਨਯਾਹ ਪਾਤਸ਼ਾਹ, ਰਾਜ ਮਾਤਾ, ਤੇ ਖੁਸਰੇ ਤੇ ਸਰਦਾਰ, ਲੁਹਾਰ ਤੇ ਤਰਖਾਣ ਯਹੂਦਾਹ ਤੇ ਯਰੂਸ਼ਲਮ ਵਿੱਚੋਂ ਨਿੱਕਲ ਗਏ ਸਨ