Jeremiah 29:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਯਹੂਦੀ ਬੰਦੀਵਾਨ ਉਨ੍ਹਾਂ ਲੋਕਾਂ ਨੂੰ ਮਿਸਾਲ ਦੇ ਤੌਰ ਤੇ ਵਰਤਣਗੇ ਜਦੋਂ ਉਹ ਹੋਰਨਾਂ ਲੋਕਾਂ ਨੂੰ ਸਰਾਪ ਦੇਣਗੇ। ਉਹ ਆਖਣਗੇ: ‘ਯਹੋਵਾਹ ਤੁਹਾਡੇ ਨਾਲ ਉਹੀ ਕਰੇ ਜੋ ਉਸ ਨੇ ਸਿਦਕੀਯਾਹ ਅਤੇ ਅਹਾਬ ਨਾਲ ਕੀਤਾ ਸੀ, ਜੋ ਬਾਬਲ ਦੇ ਰਾਜੇ ਦੁਆਰਾ ਅੱਗ ਵਿੱਚ ਸਾੜ ਦਿੱਤੇ ਗਏ ਸਨ!’
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਸਾਰੇ ਅਸੀਰਾਂ ਨਾਲ ਜਿਹੜੇ ਬਾਬਲ ਵਿੱਚ ਹਨ ਓਹਨਾਂ ਦੇ ਕਾਰਨ ਏਹ ਸਰਾਪ ਵਰਤਿਆ ਜਾਵੇਗਾ ਕਿ “ਯਹੋਵਾਹ ਤੈਨੂੰ ਸਿਦਕੀਯਾਹ ਅਤੇ ਅਹਾਬ ਵਾਂਙੁ ਕਰੇ ਜਿਨ੍ਹਾਂ ਨੂੰ ਬਾਬਲ ਦੇ ਪਾਤਸ਼ਾਹ ਨੇ ਅੱਗ ਉੱਤੇ ਭੁੰਨ ਸੁੱਟਿਆ”!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਸਾਰੇ ਗ਼ੁਲਾਮਾਂ ਨਾਲ ਜਿਹੜੇ ਬਾਬਲ ਵਿੱਚ ਹਨ ਉਹਨਾਂ ਦੇ ਕਾਰਨ ਇਹ ਸਰਾਪ ਵਰਤਿਆ ਜਾਵੇਗਾ ਕਿ “ਯਹੋਵਾਹ ਤੈਨੂੰ ਸਿਦਕੀਯਾਹ ਅਤੇ ਅਹਾਬ ਵਾਂਗੂੰ ਕਰੇ ਜਿਹਨਾਂ ਨੂੰ ਬਾਬਲ ਦੇ ਰਾਜਾ ਨੇ ਅੱਗ ਉੱਤੇ ਭੁੰਨ ਸੁੱਟਿਆ!”