Jeremiah 29:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, “ਸ਼ਮਅਯਾਹ, ਤੂੰ ਯਰੂਸ਼ਲਮ ਦੇ ਸਾਰੇ ਲੋਕਾਂ ਨੂੰ ਚਿੱਠੀਆਂ ਭੇਜੀਆਂ। ਅਤੇ ਤੂੰ ਮਆਸੇਯਾਹ ਦੇ ਪੁੱਤਰ ਜਾਜਕ ਸਫ਼ਨਯਾਹ ਨੂੰ ਚਿੱਠੀਆਂ ਭੇਜੀਆਂ। ਤੂੰ ਸਾਰੇ ਜਾਜਕਾਂ ਨੂੰ ਵੀ ਚਿੱਠੀਆਂ ਪਾਈਆਂ। ਤੂੰ ਇਹ ਚਿੱਠੀਆਂ ਆਪਣੇ ਨਾਂ ਉੱਤੇ ਪਾਇਆਂ ਅਤੇ ਯਹੋਵਾਹ ਦੇ ਅਧਿਕਾਰ ਨਾਲ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਤੈਂ ਆਪਣੇ ਨਾਉਂ ਉੱਤੇ ਸਾਰੀ ਪਰਜਾ ਨੂੰ ਜਿਹੜੀ ਯਰੂਸ਼ਲਮ ਵਿੱਚ ਹੈ ਅਤੇ ਮਆਸੇਯਾਹ ਦੇ ਪੁੱਤ੍ਰ ਸਫ਼ਨਯਾਹ ਜਾਜਕ ਨੂੰ ਅਤੇ ਸਾਰੇ ਜਾਜਕਾਂ ਨੂੰ ਪੱਤ੍ਰੀਆਂ ਲਿਖ ਘੱਲੀਆਂ ਹਨ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਤੂੰ ਆਪਣੇ ਨਾਮ ਉੱਤੇ ਸਾਰੀ ਪਰਜਾ ਨੂੰ ਜਿਹੜੀ ਯਰੂਸ਼ਲਮ ਵਿੱਚ ਹੈ ਅਤੇ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕ ਨੂੰ ਅਤੇ ਸਾਰੇ ਜਾਜਕਾਂ ਨੂੰ ਪੱਤਰੀਆਂ ਲਿਖ ਘੱਲੀਆਂ ਹਨ ਕਿ