Jeremiah 29:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਯਿਰਮਿਯਾਹ ਨਬੀ ਹੋਣ ਦਾ ਦਾਵ੍ਹਾ ਕਰ ਰਿਹਾ ਹੈ। ਇਸ ਲਈ ਤੂੰ ਉਸ ਨੂੰ ਕਿਉਂ ਨਹੀਂ ਝਿੜਕਿਆ?
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੈਂ ਅਨਥੋਥੀ ਯਿਰਮਿਯਾਹ ਨੂੰ ਕਿਉਂ ਨਹੀਂ ਘੁਰਕਿਆ ਜਿਹੜਾ ਤੁਹਾਡੇ ਲਈ ਆਪਣੇ ਆਪ ਨੂੰ ਨਬੀ ਬਣਾ ਬੈਠਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੂੰ ਅੰਨਥੋਥੀ ਯਿਰਮਿਯਾਹ ਨੂੰ ਕਿਉਂ ਨਹੀਂ ਘੁਰਕਿਆ ਜਿਹੜਾ ਤੁਹਾਡੇ ਲਈ ਆਪਣੇ ਆਪ ਨੂੰ ਨਬੀ ਬਣਾ ਬੈਠਾ ਹੈ?