Jeremiah 29:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਿਰਮਿਯਾਹ, ਇਹ ਸੰਦੇਸ਼ ਬਾਬਲ ਦੇ ਸਾਰੇ ਬੰਦੀਵਾਨਾਂ ਨੂੰ ਦੇਹ: ‘ਯਹੋਵਾਹ ਨਹਲਾਮ ਪਰਿਵਾਰ ਦੇ ਬੰਦੇ ਸ਼ਮਅਯਾਹ ਬਾਰੇ ਇਹ ਆਖਦਾ ਹੈ: ਸ਼ਮਅਯਾਹ ਨੇ ਤੁਹਾਨੂੰ ਪ੍ਰਚਾਰ ਕੀਤਾ ਹੈ, ਪਰ ਮੈਂ ਉਸ ਨੂੰ ਨਹੀਂ ਸੀ ਭੇਜਿਆ। ਸ਼ਮਅਯਾਹ ਨੇ ਤੁਹਾਨੂੰ ਇੱਕ ਝੂਠ ਉੱਤੇ ਵਿਸ਼ਵਾਸ ਦਿਵਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਭ ਅਸੀਰਾਂ ਨੂੰ ਅਖਵਾ ਘੱਲ ਕਿ ਯਹੋਵਾਹ ਨਹਲਾਮ ਦੇ ਸ਼ਮਅਯਾਹ ਵਿਖੇ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਸ਼ਮਅਯਾਹ ਨੇ ਤੁਹਾਡੇ ਲਈ ਅਗੰਮ ਵਾਚਿਆ ਅਤੇ ਮੈਂ ਉਹ ਨੂੰ ਨਹੀਂ ਘੱਲਿਆ ਉਸ ਨੇ ਤੁਹਾਨੂੰ ਝੂਠ ਉੱਤੇ ਆਸ ਦੁਆਈ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਭ ਗ਼ੁਲਾਮਾਂ ਨੂੰ ਅਖਵਾ ਘੱਲ ਕਿ ਯਹੋਵਾਹ ਨਹਲਾਮ ਦੇ ਸ਼ਮਅਯਾਹ ਬਾਰੇ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਸ਼ਮਅਯਾਹ ਨੇ ਤੁਹਾਡੇ ਲਈ ਅਗੰਮ ਵਾਚਿਆ ਅਤੇ ਮੈਂ ਉਹ ਨੂੰ ਨਹੀਂ ਭੇਜਿਆ ਉਸ ਨੇ ਤੁਹਾਨੂੰ ਝੂਠ ਉੱਤੇ ਆਸ ਦੁਆਈ, -