Jeremiah 29:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਵਿਆਹ ਕਰਵਾਓ ਅਤੇ ਪੁੱਤਰਾਂ ਧੀਆਂ ਵਾਲੇ ਬਣੋ। ਆਪਣੇ ਪੁੱਤਰਾਂ ਲਈ ਵਹੁਟੀਆਂ ਤਲਾਸ਼ ਕਰੋ। ਅਤੇ ਆਪਣੀਆਂ ਧੀਆਂ ਦਾ ਵਿਆਹ ਵੀ ਕਰੋ। ਅਜਿਹਾ ਕਰੋ ਤਾਂ ਜੋ ਉਹ ਵੀ ਧੀਆਂ ਪੁੱਤਰਾਂ ਵਾਲੇ ਹੋਣ। ਬਹੁਤ ਔਲਾਦ ਪੈਦਾ ਕਰੋ ਅਤੇ ਬਾਬਲ ਵਿੱਚ ਆਪਣੀ ਗਿਣਤੀ ਵੱਧਾਓ। ਗਿਣਤੀ ਵਿੱਚ ਬੋੜੇ ਨਾ ਹੋਵੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਤੀਵੀਆਂ ਵਿਆਹੋ ਅਤੇ ਪੁੱਤ੍ਰ ਧੀਆਂ ਪੈਦਾ ਕਰੋ ਅਤੇ ਆਪਣੇ ਪੁੱਤ੍ਰਾਂ ਲਈ ਤੀਵੀਆਂ ਵਿਆਹੋ ਅਤੇ ਆਪਣੀਆਂ ਧੀਆਂ ਨੂੰ ਮਨੁੱਖਾਂ ਨੂੰ ਦਿਓ ਕਿ ਓਹ ਪੁੱਤ੍ਰ ਧੀਆਂ ਜਣਨ ਅਤੇ ਉੱਥੇ ਤੁਸੀਂ ਵੱਧ ਜਾਓ ਅਤੇ ਘਟੋ ਨਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਔਰਤਾਂ ਵਿਆਹੋ ਅਤੇ ਪੁੱਤਰ ਧੀਆਂ ਪੈਦਾ ਕਰੋ ਅਤੇ ਆਪਣੇ ਪੁੱਤਰਾਂ ਲਈ ਔਰਤਾਂ ਵਿਆਹੋ ਅਤੇ ਆਪਣੀਆਂ ਧੀਆਂ ਨੂੰ ਮਨੁੱਖਾਂ ਨੂੰ ਦਿਓ ਕਿ ਉਹ ਪੁੱਤਰ ਧੀਆਂ ਜਣਨ ਅਤੇ ਉੱਥੇ ਤੁਸੀਂ ਵੱਧ ਜੋ ਅਤੇ ਘਟੋ ਨਾ