Jeremiah 3:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੀ ਬੇਵਫ਼ਾ ਭੈਣ (ਯਹੂਦਾਹ) ਪੂਰੇ ਦਿਲ ਨਾਲ ਮੇਰੇ ਕੋਲ ਵਾਪਸ ਨਹੀਂ ਪਰਤੀ। ਉਸ ਨੇ ਕੇਵਲ ਪਰਤਣ ਦਾ ਦਿਖਾਵਾ ਕੀਤਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਸਾਰੇ ਦੇ ਹੁੰਦਿਆਂ ਤੇ ਵੀ ਉਹ ਦੀ ਚਾਲ ਬਾਜ਼ ਭੈਣ ਪੂਰੇ ਦਿਲ ਨਾਲ ਮੇਰੀ ਵੱਲ ਨਾ ਮੁੜੀ ਸਗੋਂ ਮਕਰ ਨਾਲ, ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਸਾਰੇ ਦੇ ਹੁੰਦਿਆਂ ਤੇ ਵੀ ਉਹ ਦੀ ਚਾਲ ਬਾਜ਼ ਭੈਣ ਪੂਰੇ ਦਿਲ ਨਾਲ ਮੇਰੀ ਵੱਲ ਨਾ ਮੁੜੀ ਸਗੋਂ ਮੱਕਾਰੀ ਨਾਲ, ਯਹੋਵਾਹ ਦਾ ਵਾਕ ਹੈ।