Jeremiah 3:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਆਖਿਆ, “ਇਸਰਾਏਲ ਨੇ ਮੇਰੇ ਨਾਲ ਵਫ਼ਾ ਨਹੀਂ ਕੀਤੀ। ਪਰ ਉਸ ਦੇ ਕੋਲ ਬੇਵਫ਼ਾ ਯਹੂਦਾਹ ਨਾਲੋਂ ਬਿਹਤਰ ਬਹਾਨਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਆਕੀ ਇਸਰਾਏਲ ਨੇ ਚਾਲ ਬਾਜ਼ ਯਹੂਦਾਹ ਨਾਲੋਂ ਆਪਣੇ ਆਪਨੂੰ ਵੱਧ ਧਰਮੀ ਵਿਖਾਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਆਕੀ ਇਸਰਾਏਲ ਨੇ ਚਾਲਬਾਜ਼ ਯਹੂਦਾਹ ਨਾਲੋਂ ਆਪਣੇ ਆਪ ਨੂੰ ਵੱਧ ਧਰਮੀ ਵਿਖਾਇਆ ਹੈ