Jeremiah 3:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਯਰੂਸ਼ਲਮ ਦਾ ਸ਼ਹਿਰ ‘ਯਹੋਵਾਹ ਦਾ ਸਿੰਘਾਸਣ’ ਸਦਾਵੇਗਾ। ਸਾਰੀਆਂ ਕੌਮਾਂ ਇਕੱਠੀਆਂ ਹੋਕੇ ਯਰੂਸ਼ਲਮ ਸ਼ਹਿਰ ਵਿੱਚ ਯਹੋਵਾਹ ਦੇ ਨਾਮ ਦਾ ਆਦਰ ਕਰਨ ਲਈ ਆਉਣਗੀਆਂ। ਉਹ ਹੁਣ ਆਪਣੇ ਜ਼ਿੱਦੀ ਮੰਦੇ ਦਿਲਾਂ ਦੇ ਪਿੱਛੇ ਨਹੀਂ ਲੱਗਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਓਹ ਯਰੂਸ਼ਲਮ ਨੂੰ “ਯਹੋਵਾਹ ਦਾ ਸਿੰਘਾਸਣ” ਆਖਣਗੇ ਅਤੇ ਉਹ ਦੇ ਕੋਲ ਯਹੋਵਾਹ ਦੇ ਨਾਮ ਉੱਤੇ ਸਾਰੀਆਂ ਕੌਮਾਂ ਯਰੂਸ਼ਲਮ ਵਿੱਚ ਇਕੱਠੀਆਂ ਹੋਣਗੀਆਂ। ਓਹ ਫੇਰ ਆਪਣੇ ਬੁਰੇ ਦਿਲ ਦੀ ਅੜੀ ਪਿੱਛੇ ਨਾ ਚੱਲਣਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਉਹ ਯਰੂਸ਼ਲਮ ਨੂੰ “ਯਹੋਵਾਹ ਦਾ ਸਿੰਘਾਸਣ” ਆਖਣਗੇ ਅਤੇ ਉਹ ਦੇ ਕੋਲ ਯਹੋਵਾਹ ਦੇ ਨਾਮ ਉੱਤੇ ਸਾਰੀਆਂ ਕੌਮਾਂ ਯਰੂਸ਼ਲਮ ਵਿੱਚ ਇਕੱਠੀਆਂ ਹੋਣਗੀਆਂ। ਉਹ ਫਿਰ ਆਪਣੇ ਬੁਰੇ ਦਿਲ ਦੀ ਅੜੀ ਪਿੱਛੇ ਨਾ ਚੱਲਣਗੀਆਂ