Jeremiah 3:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦਿਨਾਂ ਅੰਦਰ, ਯਹੂਦਾਹ ਦਾ ਪਰਿਵਾਰ ਇਸਰਾਏਲ ਦੇ ਪਰਿਵਾਰ ਨਾਲ ਆ ਮਿਲੇਗਾ। ਉਹ ਉੱਤਰ ਦੇ ਕਿਸੇ ਦੇਸ ਵੱਲੋਂ ਇਕੱਠੇ ਹੋਕੇ ਆਉਣਗੇ। ਉਹ ਉਸ ਧਰਤੀ ਉੱਤੇ ਆਉਣਗੇ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦਿਨਾਂ ਵਿੱਚ ਯਹੂਦਾਹ ਦਾ ਘਰਾਣਾ ਇਸਰਾਏਲ ਦੇ ਘਰਾਣੇ ਨਾਲ ਚੱਲੇਗਾ, ਓਹ ਮਿਲ ਕੇ ਉੱਤਰ ਦੇ ਦੇਸ ਤੋਂ ਉਸ ਦੇਸ ਵਿੱਚ ਆਉਣਗੇ ਜਿਹੜਾ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਮਿਲਖ ਵਿੱਚ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦਿਨਾਂ ਵਿੱਚ ਯਹੂਦਾਹ ਦਾ ਘਰਾਣਾ ਇਸਰਾਏਲ ਦੇ ਘਰਾਣੇ ਨਾਲ ਚੱਲੇਗਾ, ਉਹ ਮਿਲ ਕੇ ਉੱਤਰ ਦੇ ਦੇਸ ਤੋਂ ਉਸ ਦੇਸ ਵਿੱਚ ਆਉਣਗੇ ਜਿਹੜਾ ਮੈਂ ਉਹਨਾਂ ਦੇ ਪਿਓ ਦਾਦਿਆਂ ਨੂੰ ਮਿਲਖ਼ ਵਿੱਚ ਦਿੱਤਾ।