Jeremiah 3:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ, ਯਹੋਵਾਹ ਨੇ, ਆਪਣੇ-ਆਪ ਨੂੰ ਆਖਿਆ, “ਮੈਂ ਤੁਹਾਡੇ ਨਾਲ ਆਪਣੇ ਬੱਚਿਆਂ ਵਰਗਾ ਸਲੂਕ ਕਰਨਾ ਚਾਹੁੰਦਾ ਹਾਂ। ਮੈਂ ਤੁਹਾਨੂੰ ਇੱਕ ਪ੍ਰਸੰਨ ਧਰਤੀ ਦੇਣਾ ਚਾਹੁੰਦਾ ਹਾਂ, ਅਜਿਹੀ ਧਰਤੀ ਜਿਹੜੀ ਕਿਸੇ ਵੀ ਹੋਰ ਕੌਮ ਨਾਲੋਂ ਵੱਧੇਰੇ ਖੂਬਸੂਰਤ ਹੋਵੇਗੀ।’ ਮੈਂ ਸੋਚਿਆ ਸੀ ਕਿ ਤੁਸੀਂ ਮੈਨੂੰ ‘ਪਿਤਾ’ ਆਖਕੇ ਸਦ੍ਦੋਁਗੇ। ਮੈਂ ਸੋਚਿਆ ਸੀ ਕਿ ਤੁਸੀਂ ਹਮੇਸ਼ਾ ਮੇਰੇ ਅਨੁਯਾਈ ਹੋਵੋਂਗੇ। ਪਰ ਤੁਸੀਂ ਉਸ ਔਰਤ ਵਰਗੇ ਰਹੇ ਹੋ ਜਿਹੜੀ ਆਪਣੇ ਪਤੀ ਨਾਲ ਬੇਵਫ਼ਾਈ ਕਰਦੀ ਹੈ। ਇਸਰਾਏਲ ਦੇ ਪਰਿਵਾਰ, ਤੂੰ ਮੇਰੇ ਨਾਲ ਬੇਵਫ਼ਾਈ ਕੀਤੀ ਹੈ!” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਆਖਿਆ ਸੀ, - ਮੈਂ ਕਿਵੇਂ ਤੈਨੂੰ ਆਪਣੇ ਪੁੱਤ੍ਰਾਂ ਵਿੱਚ ਰਲਾਵਾਂ, ਅਤੇ ਤੈਨੂੰ ਇੱਕ ਚੰਗੀ ਧਰਤੀ ਦੇਵਾਂ, ਕੌਮਾਂ ਦੀਆਂ ਸੈਨਾਂ ਦੀ ਸ਼ਾਨਦਾਰ ਧਰਤੀ ਦੀ ਮਿਲਖ! ਮੈਂ ਆਖਿਆ ਕਿ ਤੁਸੀਂ ਮੈਨੂੰ ਆਪਣਾ ਪਿਤਾ ਸੱਦੋਗੇ, ਅਤੇ ਮੇਰੇ ਪਿੱਛੇ ਚੱਲਣ ਤੋਂ ਫਿਰ ਨਾ ਜਾਓਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਆਖਿਆ ਸੀ, - ਮੈਂ ਕਿਵੇਂ ਤੈਨੂੰ ਆਪਣੇ ਪੁੱਤਰਾਂ ਵਿੱਚ ਰਲਾਵਾਂ, ਅਤੇ ਤੈਨੂੰ ਇੱਕ ਚੰਗੀ ਧਰਤੀ ਦੇ, ਕੌਮਾਂ ਦੀਆਂ ਸੈਨਾਂ ਦੀ ਸ਼ਾਨਦਾਰ ਧਰਤੀ ਦੀ ਮਿਲਖ਼! ਮੈਂ ਆਖਿਆ ਕਿ ਤੁਸੀਂ ਮੈਨੂੰ ਆਪਣਾ ਪਿਤਾ ਸੱਦੋਗੇ, ਅਤੇ ਮੇਰੇ ਪਿੱਛੇ ਚੱਲਣ ਤੋਂ ਫਿਰ ਨਾ ਜਾਓਗੇ।