Jeremiah 3:20 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਸੱਚ ਮੁੱਚ ਜਿਵੇਂ ਕੋਈ ਤੀਵੀਂ ਆਪਣੇ ਭਰਤੇ ਨਾਲ ਬੇਈਮਾਨੀ ਕਰਦੀ ਹੈ, ਹੇ ਇਸਰਾਏਲ ਦੇ ਘਰਾਣੇ, ਤਿਵੇਂ ਹੀ ਤੁਸਾਂ ਮੇਰੇ ਨਾਲ ਬੇਈਮਾਨੀ ਕੀਤੀ, ਯਹੋਵਾਹ ਦਾ ਵਾਕ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਚ-ਮੁੱਚ ਜਿਵੇਂ ਕੋਈ ਔਰਤ ਆਪਣੇ ਪਤੀ ਨਾਲ ਬੇਈਮਾਨੀ ਕਰਦੀ ਹੈ, ਹੇ ਇਸਰਾਏਲ ਦੇ ਘਰਾਣੇ, ਤਿਵੇਂ ਹੀ ਤੁਸੀਂ ਮੇਰੇ ਨਾਲ ਬੇਈਮਾਨੀ ਕੀਤੀ, ਯਹੋਵਾਹ ਦਾ ਵਾਕ ਹੈ।