Jeremiah 3:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਨੰਗੀਆਂ ਪਹਾੜੀਆਂ ਉੱਤੇ ਰੋਣਾ-ਧੋਣਾ ਸੁਣ ਸੱਕਦੇ ਹੋ। ਇਸਰਾਏਲ ਦੇ ਲੋਕ ਰੋ ਰਹੇ ਨੇ ਅਤੇ ਰਹਿਮ ਲਈ ਪ੍ਰਾਰਥਨਾ ਕਰ ਰਹੇ ਨੇ। ਉਹ ਬਹੁਤ ਮੰਦੇ ਬਣ ਗਏ ਸਨ। ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਗਏ ਸਨ।”
Punjabi Bible 2016 - ਪਵਿੱਤਰ ਬਾਈਬਲ O.V.
ਉਚਿਆਈਆਂ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ, ਇਸਰਾਏਲ ਦੇ ਪੁੱਤ੍ਰਾਂ ਦੇ ਰੋਣ ਅਤੇ ਤਰਲਿਆਂ ਦੀ, ਓਹਨਾਂ ਨੇ ਆਪਣਾ ਰਾਹ ਜੋ ਵਿਗਾੜ ਲਿਆ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁਲਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਚਿਆਈਆਂ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ, ਇਸਰਾਏਲ ਦੇ ਪੁੱਤਰਾਂ ਦੇ ਰੋਣ ਅਤੇ ਤਰਲਿਆਂ ਦੀ, ਉਹਨਾਂ ਨੇ ਆਪਣਾ ਰਾਹ ਜੋ ਵਿਗਾੜ ਲਿਆ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲਾ ਦਿੱਤਾ।