Jeremiah 3:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਹਾੜੀਆਂ ਉੱਤੇ ਬੁੱਤਾਂ ਦੀ ਉਪਾਸਨਾ ਕਰਨਾ ਮੂਰੱਖਤਾਈ ਸੀ। ਪਹਾੜੀਆਂ ਉੱਤੇ ਸ਼ੋਰ-ਸ਼ਰਾਬੇ ਦੀਆਂ ਸਮੂਹ ਦਾਵਤਾਂ ਗ਼ਲਤ ਸਨ। ਅਵੱਸ਼ ਹੀ ਇਸਰਾਏਲ ਦੀ ਮੁਕਤੀ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਆਉਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੱਚ ਮੁੱਚ ਟਿੱਲਿਆਂ ਅਤੇ ਪਹਾੜਾਂ ਦਾ ਰੌਲਾ ਧੋਖਾ ਹੈ, ਪਰ ਸੱਚ ਮੁੱਚ ਇਸਰਾਏਲ ਦੀ ਮੁਕਤੀ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਚ-ਮੁੱਚ ਟਿੱਲਿਆਂ ਅਤੇ ਪਹਾੜਾਂ ਦਾ ਰੌਲ਼ਾ ਧੋਖਾ ਹੈ, ਪਰ ਸੱਚ-ਮੁੱਚ ਇਸਰਾਏਲ ਦੀ ਮੁਕਤੀ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੈ।