Jeremiah 3:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਓ ਆਪਾਂ ਸ਼ਰਮਿੰਦਗੀ ਨਾਲ ਲੇਟ ਜਾਈਏ, ਸ਼ਰਮਿੰਦਗੀ ਸਾਨੂੰ ਰਜਾਈ ਵਾਂਗ ਢੱਕ ਲਵੇ। ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਪਾਪ ਕੀਤਾ ਹੈ। ਅਸੀਂ ਅਤੇ ਸਾਡੇ ਪੁਰਖਿਆਂ ਨੇ ਪਾਪ ਕੀਤਾ ਹੈ। ਅਸੀਂ ਆਪਣੇ ਬਚਪਨ ਦੇ ਸਮੇਂ ਤੋਂ ਹੀ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ।’”
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਆਪਣੇ ਸ਼ਰਮ ਵਿੱਚ ਲੰਮੇ ਪੈ ਜਾਈਏ ਅਤੇ ਘਬਰਾਹਟ ਸਾਨੂੰ ਕੱਜ ਲਵੇ, ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਜੋ ਕੀਤਾ, ਅਸਾਂ ਤੇ ਸਾਡੇ ਪਿਉ ਦਾਦਿਆਂ ਨੇ ਜੁਆਨੀ ਤੋਂ ਅੱਜ ਦੇ ਦਿਨ ਤੀਕ, ਅਤੇ ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਆਪਣੀ ਸ਼ਰਮ ਵਿੱਚ ਲੰਮੇ ਪੈ ਜਾਈਏ ਅਤੇ ਘਬਰਾਹਟ ਸਾਨੂੰ ਕੱਜ ਲਵੇ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਜੋ ਕੀਤਾ, ਅਸੀਂ ਤੇ ਸਾਡੇ ਪੁਰਖਿਆਂ ਨੇ ਜੁਆਨੀ ਤੋਂ ਅੱਜ ਦੇ ਦਿਨ ਤੱਕ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।