Jeremiah 3:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਬੇਵਫ਼ਾ ਸੀ ਅਤੇ ਇਸਰਾਏਲ ਨੂੰ ਪਤਾ ਸੀ ਕਿ ਮੈਂ ਕਿਉਂ ਉਸ ਨੂੰ ਦੂਰ ਕੀਤਾ ਹੈ। ਇਸਰਾਏਲ ਨੂੰ ਪਤਾ ਸੀ ਕਿ ਮੈਂ ਉਸ ਨੂੰ ਤਲਾਕ ਦੇ ਦਿੱਤਾ ਹੈ ਕਿਉਂ ਕਿ ਉਸ ਨੇ ਵਿਭਚਾਰ ਦਾ ਪਾਪ ਕੀਤਾ ਹੈ। ਪਰ ਇਸ ਗੱਲ ਨੇ ਉਸਦੀ ਬੇਵਫ਼ਾ ਭੈਣ ਨੂੰ ਭੈਭੀਤ ਨਹੀਂ ਕੀਤਾ। ਯਹੂਦਾਹ ਭੈਭੀਤ ਨਹੀਂ ਹੋਈ। ਯਹੂਦਾਹ ਨੇ ਵੀ ਬਾਹਰ ਜਾਕੇ ਵੇਸਵਾ ਵਾਲੇ ਕਰਮ ਕੀਤੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਏਹ ਵੇਖਿਆ ਕਿ ਜਦ ਆਕੀ ਇਸਰਾਏਲ ਦੀ ਸਾਰੀ ਜ਼ਨਾਹ ਕਾਰੀ ਦੇ ਕਾਰਨ ਮੈਂ ਉਹ ਨੂੰ ਕੱਢ ਦਿੱਤਾ ਅਤੇ ਤਿਆਗ ਪੱਤ੍ਰੀ ਉਹ ਨੂੰ ਦੇ ਦਿੱਤੀ ਤਾਂ ਵੀ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨਾ ਡਰੀ ਸਗੋਂ ਉਸ ਵੀ ਜਾ ਕੇ ਜ਼ਨਾਹ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਹ ਵੇਖਿਆ ਕਿ ਜਦ ਆਕੀ ਇਸਰਾਏਲ ਦੀ ਸਾਰੀ ਵਿਭਚਾਰ ਦੇ ਕਾਰਨ ਮੈਂ ਉਹ ਨੂੰ ਕੱਢ ਦਿੱਤਾ ਅਤੇ ਤਿਆਗ ਪੱਤਰੀ ਉਹ ਨੂੰ ਦੇ ਦਿੱਤੀ ਤਾਂ ਵੀ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨਾ ਡਰੀ ਸਗੋਂ ਉਸ ਵੀ ਜਾ ਕੇ ਵਿਭਚਾਰ ਕੀਤਾ