Jeremiah 3:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਨੇ ਇਸ ਗੱਲ ਦੀ ਕੋਈ ਪ੍ਰਵਾਹ ਨਹੀਂ ਕੀਤੀ ਕਿ ਉਹ ਵੇਸਵਾ ਵਰਗੇ ਕੰਮ ਕਰ ਰਹੀ ਸੀ। ਇਸ ਲਈ ਉਸ ਨੇ ਆਪਣੇ ਦੇਸ ਨੂੰ ‘ਨਾਪਾਕ’ ਕਰ ਦਿੱਤਾ। ਉਸ ਨੇ ਪੱਥਰ ਅਤੇ ਲਕੜੀ ਦੇ ਬਣੇ ਬੁੱਤਾਂ ਦੀ ਉਪਾਸਨਾ ਕਰਕੇ ਵਿਭਚਾਰ ਦਾ ਪਾਪ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਏਸ ਲਈ ਜੋ ਉਹ ਨੂੰ ਜ਼ਨਾਹ ਕਾਰੀ ਇੱਕ ਹਲਕੀ ਚੀਜ਼ ਲੱਗੀ ਤਾਂ ਦੇਸ ਭਰਿਸ਼ਟ ਕੀਤਾ ਗਿਆ ਜਦੋਂ ਉਹ ਨੇ ਪੱਥਰਾਂ ਅਤੇ ਰੁੱਖਾਂ ਨਾਲ ਜ਼ਨਾਹ ਕੀਤਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਇਆ ਕਿ ਇਸ ਲਈ ਜੋ ਉਹ ਨੂੰ ਵਿਭਚਾਰ ਇੱਕ ਹਲਕੀ ਚੀਜ਼ ਲੱਗੀ ਤਾਂ ਦੇਸ ਭਰਿਸ਼ਟ ਕੀਤਾ ਗਿਆ ਜਦੋਂ ਉਹ ਨੇ ਪੱਥਰਾਂ ਅਤੇ ਰੁੱਖਾਂ ਨਾਲ ਵਿਭਚਾਰ ਕੀਤਾ!