Jeremiah 30:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ: ਇਸਰਾਏਲ ਅਤੇ ਯਹੂਦਾਹ ਦੇ ਲੋਕੋ, ਤੁਹਾਨੂੰ ਅਜਿਹਾ ਜ਼ਖਮ ਲੱਗਿਆ ਹੈ ਜਿਹੜਾ ਠੀਕ ਨਹੀਂ ਹੋ ਸੱਕਦਾ। ਤੁਹਾਨੂੰ ਨਾ ਠੀਕ ਹੋਣ ਵਾਲੀ ਚੋਟ ਲਗੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, - ਤੇਰਾ ਘਾਓ ਅਸਾਧ ਹੈ, ਅਤੇ ਤੇਰਾ ਫੱਟ ਸਖਤ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਤੇਰਾ ਘਾਓ ਅਸਾਧ ਹੈ, ਅਤੇ ਤੇਰਾ ਫੱਟ ਸਖ਼ਤ ਹੈ।