Jeremiah 30:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਥੇ ਤੁਹਾਡੇ ਜ਼ਖਮਾਂ ਨੂੰ ਦੇਖਣ ਵਾਲਾ ਕੋਈ ਬੰਦਾ ਨਹੀਂ। ਇਸ ਲਈ ਤੁਸੀਂ ਰਾਜ਼ੀ ਨਹੀਂ ਹੋਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਕੋਈ ਦਰਦੀ ਨਹੀਂ ਭਈ ਤੇਰੇ ਪੱਟੀ ਬੰਨ੍ਹੇ, ਤੇਰੇ ਲਈ ਕੋਈ ਦਵਾ ਦਾਰੂ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਕੋਈ ਦਰਦੀ ਨਹੀਂ ਭਈ ਤੇਰੇ ਪੱਟੀ ਬੰਨ੍ਹੇ, ਤੇਰੇ ਲਈ ਕੋਈ ਦਵਾ-ਦਾਰੂ ਨਹੀਂ।