Jeremiah 30:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਤੇ ਯਹੂਦਾਹ, ਤੁਸੀਂ ਆਪਣੇ ਜ਼ਖਮਾਂ ਬਾਰੇ ਚੀਕਾਂ ਕਿਉਂ ਮਾਰ ਰਹੇ ਹੋ? ਤੁਹਾਡਾ ਜ਼ਖਮ ਬਹੁਤ ਕਸ਼ਟਦਾਇੱਕ ਹੈ, ਅਤੇ ਇਸ ਦਾ ਕੋਈ ਇਲਾਜ਼ ਨਹੀਂ। ਮੈਂ, ਯਹੋਵਾਹ ਨੇ ਤੁਹਾਡੇ ਵੱਡੇ ਦੋਸ਼ ਕਾਰਣ ਤੁਹਾਡੇ ਨਾਲ ਇਹ ਗੱਲਾਂ ਕੀਤੀਆਂ। ਇਹ ਗੱਲਾਂ ਮੈਂ ਤੁਹਾਡੇ ਬਹੁਤ ਸਾਰੇ ਪਾਪਾਂ ਕਰਕੇ ਕੀਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੀ ਸੱਟ ਲਈ ਕਿਉਂ ਚਿੱਲਾਉਂਦੀ ਹੈਂ? ਤੇਰਾ ਦੁਖ ਅਸਾਧ ਹੈ, ਏਸ ਕਰਕੇ ਕਿ ਤੇਰੀ ਬਦੀ ਵਧ ਗਈ, ਅਤੇ ਤੇਰੇ ਪਾਪ ਬਹੁਤ ਹੋ ਗਏ, ਮੈਂ ਤੇਰੇ ਨਾਲ ਏਹ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀ ਸੱਟ ਲਈ ਕਿਉਂ ਚਿੱਲਾਉਂਦੀ ਹੈਂ? ਤੇਰਾ ਦੁੱਖ ਅਸਾਧ ਹੈ, ਇਸ ਕਰਕੇ ਕਿ ਤੇਰੀ ਬਦੀ ਵੱਧ ਗਈ, ਅਤੇ ਤੇਰੇ ਪਾਪ ਬਹੁਤ ਹੋ ਗਏ, ਮੈਂ ਤੇਰੇ ਨਾਲ ਇਹ ਕੀਤਾ।