Jeremiah 30:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਤੁਹਾਡੀ ਸਿਹਤ ਵਾਪਸ ਪਰਤਾਵਾਂਗਾ। ਅਤੇ ਮੈਂ ਤੁਹਾਡੇ ਜ਼ਖਮਾਂ ਦਾ ਇਲਾਜ਼ ਕਰਾਂਗਾ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਕਿਉਂ? ਕਿਉਂ ਕਿ ਹੋਰਨਾਂ ਲੋਕਾਂ ਤੁਹਾਨੂੰ ਅਛੂਤ ਆਖਿਆ। ਉਨ੍ਹਾਂ ਲੋਕਾਂ ਨੇ ਆਖਿਆ, ‘ਕੋਈ ਵੀ ਸੀਯੋਨ ਵੱਲ ਧਿਆਨ ਨਹੀਂ ਦਿੰਦਾ।’”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਤੈਨੂੰ ਨਰੋਆ ਕਰਾਂਗਾ, ਮੈਂ ਤੇਰੇ ਫੱਟਾਂ ਨੂੰ ਵੱਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਓਹਨਾਂ ਨੇ ਤੈਨੂੰ ਜੋ “ਅਛੂਤ” ਆਖਿਆ ਹੈ, “ਇਹ ਸੀਯੋਨ ਹੈ ਜਿਹ ਦੀ ਕੋਈ ਪਰਵਾਹ ਨਹੀਂ ਕਰਦਾ!”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਤੈਨੂੰ ਨਰੋਆ ਕਰਾਂਗਾ, ਮੈਂ ਤੇਰੇ ਫੱਟਾਂ ਨੂੰ ਵੱਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਉਹਨਾਂ ਨੇ ਤੈਨੂੰ ਜੋ “ਅਛੂਤ” ਆਖਿਆ ਹੈ, “ਇਹ ਸੀਯੋਨ ਹੈ ਜਿਹ ਦੀ ਕੋਈ ਪਰਵਾਹ ਨਹੀਂ ਕਰਦਾ!”