Jeremiah 30:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਸਰਾਏਲ ਦੇ ਲੋਕਾਂ ਦੇ ਪਰਮੇਸ਼ੁਰ, ਨੇ ਆਖਿਆ ਸੀ, “ਯਿਰਮਿਯਾਹ, ਜਿਹੜੇ ਸ਼ਬਦ ਮੈਂ ਤੈਨੂੰ ਆਖੇ ਨੇ ਉਨ੍ਹਾਂ ਨੂੰ ਇੱਕ ਕਿਤਾਬ ਵਿੱਚ ਲਿਖ ਲੈ। ਇਹ ਕਿਤਾਬ ਖੁਦ ਆਪਣੇ ਲਈ ਲਿਖ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ ਕਿ ਸਾਰਿਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਆਖੀਆਂ ਹਨ ਪੋਥੀ ਵਿੱਚ ਲਿਖ ਲੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਆਖੀਆਂ ਹਨ, ਪੋਥੀ ਵਿੱਚ ਲਿਖ ਲੈ