Jeremiah 30:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਕਹਿਰ ਨਹੀਂ ਰੁਕੇਗਾ ਜਦੋਂ ਤੀਕ ਉਹ ਆਪਣੀਆਂ ਵਿਉਂਤਾਂ ਖਤਮ ਨਹੀਂ ਕਰ ਲੈਂਦਾ। ਜਦੋਂ ਉਹ ਦਿਨ ਖਤਮ ਹੋਵੇਗਾ, ਤੁਸੀਂ ਲੋਕ ਸਮਝ ਜਾਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੇ ਕ੍ਰੋਧ ਦਾ ਤੇਜ਼ ਗੁੱਸਾ ਨਾ ਹਟੇਗਾ, ਜਦ ਤੀਕ ਉਹ ਆਪਣੇ ਮਨ ਦੇ ਪਰੋਜਨ ਪੂਰੇ ਅਤੇ ਸੁਰਜੀਤ ਨਾ ਕਰੇ। ਅੰਤਲੇ ਦਿਨਾਂ ਵਿੱਚ ਤੁਸੀਂ ਏਹ ਨੂੰ ਸਮਝੋਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੇ ਕ੍ਰੋਧ ਦਾ ਤੇਜ਼ ਗੁੱਸਾ ਨਾ ਹਟੇਗਾ, ਜਦ ਤੱਕ ਉਹ ਆਪਣੇ ਮਨ ਦੇ ਪਰੋਜਨ ਪੂਰੇ ਅਤੇ ਸੁਰਜੀਤ ਨਾ ਕਰੇ। ਅੰਤਲੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਮਝੋਗੇ।