Jeremiah 30:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਹ ਸੰਦੇਸ਼ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਲਈ ਸੁਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਓਹ ਗੱਲਾਂ ਹਨ ਜਿਹੜੀਆਂ ਯਹੋਵਾਹ ਇਸਰਾਏਲ ਦੇ ਵਿਖੇ ਅਤੇ ਯਹੂਦਾਹ ਦੇ ਵਿਖੇ ਬੋਲਿਆ ਹੈ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਗੱਲਾਂ ਹਨ ਜਿਹੜੀਆਂ ਯਹੋਵਾਹ ਇਸਰਾਏਲ ਦੇ ਬਾਰੇ ਅਤੇ ਯਹੂਦਾਹ ਦੇ ਬਾਰੇ ਬੋਲਿਆ ਹੈ, -