Jeremiah 30:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਹੈ ਜੋ ਯਹੋਵਾਹ ਨੇ ਆਖਿਆ: “ਅਸੀਂ ਲੋਕਾਂ ਨੂੰ ਡਰ ਨਾਲ ਚੀਕਦਿਆਂ ਸੁਣਦੇ ਹਾਂ! ਲੋਕ ਭੈਭੀਤ ਨੇ! ਇੱਥੇ ਕੋਈ ਸ਼ਾਂਤੀ ਨਹੀਂ!
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਐਉਂ ਫ਼ਰਮਾਉਂਦਾ ਹੈ, - ਅਸਾਂ ਥੜਕਣ ਦੀ ਅਵਾਜ਼ ਸੁਣੀ, ਭੈ ਦੀ, ਅਤੇ ਕੋਈ ਸ਼ਾਂਤੀ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਅਸੀਂ ਧੜਕਣ ਦੀ ਅਵਾਜ਼ ਸੁਣੀ, ਭੈਅ ਦੀ, ਅਤੇ ਕੋਈ ਸ਼ਾਂਤੀ ਨਹੀਂ।