Jeremiah 30:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਸਵਾਲ ਪੁੱਛੋ ਅਤੇ ਇਸ ਬਾਰੇ ਸੋਚੋ: ਕੀ ਕੋਈ ਆਦਮੀ ਬੱਚਾ ਪੈਦਾ ਕਰ ਸੱਕਦਾ ਹੈ? ਬੇਸੱਕ ਨਹੀਂ! ਫ਼ੇਰ ਮੈਂ ਹਰ ਤਾਕਤਵਰ ਬੰਦੇ ਨੂੰ ਆਪਣੇ ਪੇਟ ਨੂੰ ਸਾਂਭਦਿਆਂ ਕਿਉਂ ਦੇਖਦਾ ਹਾਂ, ਜਿਵੇਂ ਕੋਈ ਔਰਤ ਜਨਮ ਪੀੜਾਂ ਸਹਿ ਰਹੀ ਹੋਵੇ? ਹਰ ਬੰਦੇ ਦਾ ਚਿਹਰਾ ਮਰੇ ਹੋਏ ਬੰਦੇ ਵਾਂਗ ਸਫ਼ੇਦ ਕਿਉਂ ਹੋ ਰਿਹਾ ਹੈ? ਕਿਉਂ ਲੋਕ ਡਰੇ ਹੋਏ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੁਸੀਂ ਪੁੱਛੋ ਅਤੇ ਤੁਸੀਂ ਵੇਖੋ, ਕੀ ਕਿਸੇ ਨਰ ਨੂੰ ਬੱਚਾ ਜੰਮ ਸੱਕਦਾ ਹੈ? ਮੈਂ ਕਿਉਂ ਹਰੇਕ ਮਰਦ ਨੂੰ ਵੇਖਦਾ ਹਾਂ ਕਿ ਉਸ ਆਪਣੇ ਹੱਥ ਆਪਣੀਆਂ ਢਾਕਾਂ ਉੱਤੇ ਜਣਨ ਵਾਲੀ ਵਾਂਙੁ ਰੱਖੇ ਹੋਏ ਹਨ? ਕਿਉਂ ਸਾਰਿਆਂ ਦੇ ਮੂੰਹ ਪੀਲੇ ਪੈ ਗਏ ਹਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੁਸੀਂ ਪੁੱਛੋ ਅਤੇ ਤੁਸੀਂ ਵੇਖੋ, ਕੀ ਕਿਸੇ ਨਰ ਨੂੰ ਬੱਚਾ ਜੰਮ ਸਕਦਾ ਹੈ? ਮੈਂ ਕਿਉਂ ਹਰੇਕ ਮਰਦ ਨੂੰ ਦੇਖਦਾ ਹਾਂ ਕਿ ਉਸ ਆਪਣੇ ਹੇਠ ਆਪਣੀਆਂ ਢਾਕਾਂ ਉੱਤੇ ਜਣਨ ਵਾਲੀ ਵਾਂਗੂੰ ਰੱਖੇ ਹੋਏ ਹਨ? ਕਿਉਂ ਸਾਰੀਆਂ ਦੇ ਮੂੰਹ ਪੀਲੇ ਪੈ ਗਏ ਹਨ?