Jeremiah 30:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਸ ਸਮੇਂ,” ਇਹ ਸੰਦੇਸ਼ ਸਰਬ ਸ਼ਕਤੀਮਾਨ ਯਹੋਵਾਹ ਵੱਲੋਂ, “ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਦੇ ਗਲਾਂ ਵਿੱਚ ਪਾਏ ਹੋਏ ਜੂਲੇ ਨੂੰ ਤੋੜ ਦਿਆਂਗਾ। ਅਤੇ ਮੈਂ ਤੁਹਾਨੂੰ ਬੰਨ੍ਹਣ ਵਾਲੀਆਂ ਰਸੀਆਂ ਨੂੰ ਤੋੜ ਦਿਆਂਗਾ। ਵਿਦੇਸ਼ੀ ਲੋਕ ਫ਼ੇਰ ਕਦੇ ਵੀ ਮੇਰੇ ਲੋਕਾਂ ਨੂੰ ਗੁਲਾਮ ਬਣ ਜਾਣ ਲਈ ਮਜ਼ਬੂਰ ਨਹੀਂ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਐਉਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਕਿ ਮੈਂ ਤੇਰੀ ਧੌਣ ਉੱਤੇ ਉਹ ਦਾ ਜੂਲਾ ਭੰਨ ਸੁੱਟਾਂਗਾ, ਮੈਂ ਤੇਰੇ ਬੰਧਣ ਖੋਲ੍ਹ ਦਿਆਂਗਾ, ਅਤੇ ਓਪਰੇ ਫੇਰ ਉਹ ਦੇ ਕੋਲੋਂ ਟਹਿਲ ਨਾ ਕਰਾਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਕਿ ਮੈਂ ਤੇਰੀ ਧੌਣ ਉੱਤੋਂ ਉਹ ਦਾ ਜੂਲਾ ਭੰਨ ਸੁੱਟਾਂਗਾ, ਮੈਂ ਤੇਰੇ ਬੰਧਣ ਖੋਲ੍ਹ ਦਿਆਂਗਾ, ਅਤੇ ਓਪਰੇ ਫੇਰ ਉਹ ਦੇ ਕੋਲੋਂ ਟਹਿਲ ਨਾ ਕਰਾਉਣਗੇ।