Jeremiah 30:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਅਤੇ ਯਹੂਦਾਹ ਦੇ ਲੋਕ ਵਿਦੇਸ਼ੀ ਲੋਕਾਂ ਦੀ ਸੇਵਾ ਨਹੀਂ ਕਰਨਗੇ। ਨਹੀਂ! ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰਨਗੇ ਅਤੇ ਉਹ ਆਪਣੇ ਰਾਜੇ ਦਾਊਦ ਦੀ ਸੇਵਾ ਕਰਨਗੇ, ਰਾਜੇ ਨੂੰ ਮੈਂ ਉਨ੍ਹਾਂ ਦੇ ਪਾਸ ਭੇਜ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹ ਯਹੋਵਾਹ ਆਪਣੇ ਪਰਮੇਸ਼ੁਰ ਦੀ, ਅਤੇ ਦਾਊਦ ਆਪਣੇ ਪਾਤਸ਼ਾਹ ਦੀ, ਜਿਹ ਨੂੰ ਮੈਂ ਓਹਨਾਂ ਲਈ ਖੜਾ ਕਰਾਂਗਾ ਟਹਿਲ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ, ਅਤੇ ਦਾਊਦ ਆਪਣੇ ਰਾਜਾ ਦੀ, ਜਿਹ ਨੂੰ ਮੈਂ ਉਹਨਾਂ ਲਈ ਖੜਾ ਕਰਾਂਗਾ ਟਹਿਲ ਕਰਨਗੇ।