Jeremiah 31:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਹ ਗੱਲਾਂ ਆਖੀਆਂ, “ਉਸ ਸਮੇਂ, ਮੈਂ ਇਸਰਾਏਲ ਦੇ ਸਮੂਹ ਪਰਿਵਾਰ-ਸਮੂਹਾਂ ਦਾ ਪਰਮੇਸ਼ੁਰ ਹੋਵਾਂਗਾ। ਅਤੇ ਉਹ ਮੇਰੇ ਬੰਦੇ ਹੋਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦਿਆਂ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਓਹ ਮੇਰੀ ਪਰਜਾ ਹੋਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦੇ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।