Jeremiah 31:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਯਾਕੂਬ ਨੂੰ ਵਾਪਸ ਲਿਆਵੇਗਾ। ਯਾਕੂਬ ਆਪਣੇ ਲੋਕਾਂ ਨੂੰ ਉਨ੍ਹਾਂ ਲੋਕਾਂ ਤੋਂ ਬਚਾਵੇਗਾ ਜਿਹੜੇ ਉਨ੍ਹਾਂ ਨਾਲੋਂ ਤਾਕਤਵਰ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਨੇ ਉਸ ਦੇ ਹੱਥੋਂ ਜਿਹੜਾ ਉਹ ਦੇ ਨਾਲੋਂ ਤਕੜਾ ਸੀ ਛੁਡਾਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਨੂੰ ਉਹ ਦੇ ਹੱਥੋਂ ਜਿਹੜਾ ਉਹ ਦੇ ਨਾਲੋਂ ਤਕੜਾ ਸੀ ਛੁਡਾਇਆ ਹੈ।