Jeremiah 31:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਆਖਦਾ ਹੈ: “ਰੋਣ ਤੋਂ ਰੁਕ ਜਾਓ! ਆਪਣੀਆਂ ਅੱਖੀਆਂ ਵਿੱਚ ਹੰਝੂ ਨਾ ਭਰੋ! ਤੈਨੂੰ ਆਪਣੇ ਕੰਮ ਦਾ ਇਨਾਮ ਮਿਲੇਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਇਸਰਾਏਲ ਦੇ ਲੋਕ ਆਪਣੇ ਦੁਸ਼ਮਣ ਦੀ ਧਰਤੀ ਤੋਂ ਵਾਪਸ ਪਰਤ ਆਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਐਉਂ ਫ਼ਰਮਾਉਂਦਾ ਹੈ, - ਆਪਣੀ ਅਵਾਜ਼ ਨੂੰ ਰੋਣ ਤੋਂ ਮਨਾ ਕਰ, ਅਤੇ ਆਪਣੀਆਂ ਅੱਖਾਂ ਨੂੰ ਅੰਝੂਆਂ ਤੋਂ, ਕਿਉਂ ਜੋ ਤੇਰੇ ਕੰਮਾਂ ਦਾ ਤੈਨੂੰ ਵੱਟਾ ਮਿਲੇਗਾ, ਯਹੋਵਾਹ ਦਾ ਵਾਕ ਹੈ, ਓਹ ਵੈਰੀਆਂ ਦੇ ਦੇਸ ਵਿੱਚੋਂ ਫੇਰ ਮੁੜਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਆਪਣੀ ਅਵਾਜ਼ ਨੂੰ ਰੋਣ ਤੋਂ ਮਨਾ ਕਰ ਅਤੇ ਆਪਣੀਆਂ ਅੱਖਾਂ ਨੂੰ ਅੰਝੂਆਂ ਤੋਂ ਕਿਉਂ ਜੋ ਤੇਰੇ ਕੰਮਾਂ ਦਾ ਤੈਨੂੰ ਵੱਟਾ ਮਿਲੇਗਾ ਯਹੋਵਾਹ ਦਾ ਵਾਕ ਹੈ, ਉਹ ਵੈਰੀਆਂ ਦੇ ਦੇਸ ਵਿੱਚੋਂ ਫਿਰ ਮੁੜਨਗੇ।