Jeremiah 31:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ, ਤੇਰੇ ਲਈ ਅਜੇ ਉਮੀਦ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਤੇਰੇ ਬੱਚੇ ਵਾਪਸ ਆਪਣੀ ਧਰਤੀ ਉੱਤੇ ਆ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਭਵਿੱਖਤ ਸਮੇਂ ਲਈ ਆਸਾ ਹੈ, ਯਹੋਵਾਹ ਦਾ ਵਾਕ ਹੈ, ਤੇਰੇ ਬੱਚੇ ਆਪਣੀ ਹੱਦ ਵਿੱਚ ਫੇਰ ਮੁੜਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਭਵਿੱਖਤ ਸਮੇਂ ਲਈ ਆਸ ਹੈ, ਯਹੋਵਾਹ ਦਾ ਵਾਕ ਹੈ। ਤੇਰੇ ਬੱਚੇ ਆਪਣੀ ਹੱਦ ਵਿੱਚ ਫਿਰ ਮੁੜਨਗੇ।