Jeremiah 31:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਅਫ਼ਰਾਈਮ ਨੂੰ ਰੋਦਿਆਂ ਸੁਣਿਆ ਹੈ। ਮੈਂ ਅਫ਼ਰਾਈਮ ਨੂੰ ਇਹ ਗੱਲਾਂ ਆਖਦਿਆਂ ਸੁਣਿਆ ਹੈ: ‘ਯਹੋਵਾਹ, ਤੂੰ ਸੱਚਮੁੱਚ ਮੈਨੂੰ ਸਜ਼ਾ ਦਿੱਤੀ! ਅਤੇ ਮੈਂ ਆਪਣਾ ਸਬਕ ਸਿੱਖ ਲਿਆ। ਮੈਂ ਉਸ ਵੱਛੇ ਵਰਗਾ ਸਾਂ, ਜਿਸ ਨੂੰ ਕਦੇ ਸਿੱਧਾਇਆ ਨਹੀਂ ਗਿਆ ਸੀ। ਮਿਹਰ ਕਰਕੇ ਮੈਨੂੰ ਸਜ਼ਾ ਦੇਣੋ ਰੁਕ ਜਾਓ, ਅਤੇ ਮੈਂ ਵਾਪਸ ਤੁਹਾਡੇ ਵੱਲ ਪਰਤ ਆਵਾਂਗਾ। ਤੁਸੀਂ ਸੱਚਮੁੱਚ ਯਹੋਵਾਹ ਮੇਰੇ ਪਰਮੇਸ਼ੁਰ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਸੱਚ ਮੁੱਚ ਅਫ਼ਰਾਈਮ ਨੂੰ ਬੁਸ ਬੁਸ ਕਰਦੇ ਸੁਣਿਆ, ਤੈਂ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਙੁ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਸੱਚ-ਮੁੱਚ ਇਫ਼ਰਾਈਮ ਨੂੰ ਬੁਸ-ਬੁਸ ਕਰਦਾ ਸੁਣਿਆ, ਤੂੰ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ।