Jeremiah 31:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ: “ਜੋ ਲੋਕ ਦੁਸ਼ਮਣ ਦੀ ਤਲਵਾਰ ਕੋਲੋਂ ਬਚੇ ਸਨ, ਉਹ ਮਾਰੂਬਲ ਅੰਦਰ ਅਰਾਮ ਲੱਭਣਗੇ। ਇਸਰਾਏਲ ਓੱਥੇ ਅਰਾਮ ਦੀ ਤਲਾਸ਼ ਵਿੱਚ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਐਉਂ ਫ਼ਰਮਾਉਂਦਾ ਹੈ, - ਓਹ ਲੋਕ ਜਿਹੜੇ ਤਲਵਾਰ ਤੋਂ ਬਚ ਰਹੇ, ਓਹ ਉਜਾੜ ਵਿੱਚ ਕਿਰਪਾ ਦੇ ਭਾਗੀ ਹੋਏ, ਹਾਂ, ਇਸਰਾਏਲ, ਜਦ ਅਰਾਮ ਲਈ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਉਹ ਲੋਕ ਜਿਹੜੇ ਤਲਵਾਰ ਤੋਂ ਬਚ ਰਹੇ, ਉਹ ਉਜਾੜ ਵਿੱਚ ਕਿਰਪਾ ਦੇ ਭਾਗੀ ਹੋਏ, ਹਾਂ, ਇਸਰਾਏਲ, ਜਦ ਅਰਾਮ ਲਈ ਗਿਆ।