Jeremiah 31:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕੋ, ਸੜਕਾਂ ਦੇ ਨਿਸ਼ਾਨ ਲਗਾ ਦੇਵੋ। ਅਜਿਹੇ ਸੰਕੇਤ ਰੱਖ ਦਿਓ ਜਿਹੜੇ ਘਰ ਦਾ ਰਸਤਾ ਦਰਸਾਉਣ। ਰਸਤੇ ਦੀ ਨਿਗਰਾਨੀ ਕਰੋ। ਉਸ ਰਾਹ ਨੂੰ ਚੇਤੇ ਰੱਖੋ, ਜਿਸ ਉੱਤੇ ਤੁਸੀਂ ਤੁਰਦੇ ਜਾ ਰਹੇ ਹੋ। ਇਸਰਾਏਲ, ਮੇਰੀ ਵਹੁਟੀਏ, ਘਰ ਆ ਜਾ। ਆਪਣੇ ਕਸਬਿਆਂ ਨੂੰ ਵਾਪਸ ਆ ਜਾ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਲਈ ਰਾਹ ਦੇ ਨਿਸ਼ਾਨ ਕਾਇਮ ਕਰ, ਅਤੇ ਆਪਣੇ ਲਈ ਮੁਨਾਰੇ ਬਣਾ, ਆਪਣਾ ਦਿਲ ਸ਼ਾਹੀ ਰਾਹ ਵੱਲ ਲਾ, ਹਾਂ, ਉਸ ਰਾਹ ਵੱਲ ਜਿਹ ਦੇ ਉੱਤੋਂ ਦੀ ਤੂੰ ਗਈ, ਹੇ ਇਸਾਰਏਲ ਦੀਏ ਕੁਆਰੀਏ, ਮੁੜ ਆ, ਤੂੰ ਆਪਣੇ ਏਹਨਾਂ ਸ਼ਹਿਰਾਂ ਵਿੱਚ ਮੁੜ ਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਲਈ ਰਾਹ ਦੇ ਨਿਸ਼ਾਨ ਕਾਇਮ ਕਰ, ਅਤੇ ਆਪਣੇ ਲਈ ਮੁਨਾਰੇ ਬਣਾ, ਆਪਣਾ ਦਿਲ ਸ਼ਾਹੀ ਰਾਹ ਵੱਲ ਲਾ, ਹਾਂ, ਉਸ ਰਾਹ ਵੱਲ ਜਿਸ ਦੇ ਉੱਤੋਂ ਦੀ ਤੂੰ ਗਈ, ਹੇ ਇਸਰਾਏਲ ਦੀਏ ਕੁਆਰੀਏ, ਮੁੜ ਆ, ਤੂੰ ਆਪਣੇ ਇਹਨਾਂ ਸ਼ਹਿਰਾਂ ਵਿੱਚ ਮੁੜ ਆ!