Jeremiah 31:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੇਵਫ਼ਾ ਪੁੱਤਰੀਏ, ਤੂੰ ਕਿੰਨਾ ਕੁ ਚਿਰ ਇਧਰ ਓਧਰ ਭਟਕਦੀ ਰਹੇਂਗੀ? “ਤੂੰ ਕਦੋਂ ਘਰ ਪਰਤ ਕੇ ਆਵੇਂਗ? ਜਦੋਂ ਯਹੋਵਾਹ ਧਰਤੀ ਉੱਤੇ ਕੋਈ ਨਵੀਂ ਸਿਰਜਣਾ ਕਰਦਾ ਹੈ: ਆਦਮੀ ਦੁਆਲੇ ਔਰਤ।”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਕਦ ਤੀਕ ਅਵਾਰਾ ਫਿਰੇਂਗੀ, ਹੇ ਫਿਰਤੂ ਧੀਏ? ਕਿਉਂ ਜੋ ਯਹੋਵਾਹ ਨੇ ਧਰਤੀ ਉੱਤੇ ਇੱਕ ਨਵੀਂ ਚੀਜ਼ ਉੱਤਪਨ ਕੀਤੀ ਹੈ, ਭਈ ਤੀਵੀਂ ਮਰਦ ਨੂੰ ਘੇਰ ਲਵੇਗੀ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਕਦ ਤੱਕ ਅਵਾਰਾ ਫਿਰੇਂਗੀ, ਹੇ ਫਿਰਤੂ ਧੀਏ? ਕਿਉਂ ਜੋ ਯਹੋਵਾਹ ਨੇ ਧਰਤੀ ਉੱਤੇ ਇੱਕ ਨਵੀਂ ਚੀਜ਼ ਉਤਪੰਨ ਕੀਤੀ ਹੈ, ਭਈ ਔਰਤ ਮਰਦ ਨੂੰ ਘੇਰ ਲਵੇਂਗੀ!।