Jeremiah 31:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੂਦਾਹ ਦੇ ਸਾਰੇ ਕਸਬਿਆਂ ਦੇ ਲੋਕ ਸ਼ਾਂਤੀ ਨਾਲ ਇਕੱਠੇ ਰਹਿਣਗੇ। ਕਿਸਾਨ ਅਤੇ ਉਹ ਲੋਕ ਜਿਹੜੇ ਆਪਣੇ ਇੱਜੜਾਂ ਦੇ ਨਾਲ ਇਧਰ ਓਧਰ ਤੁਰਦੇ ਫ਼ਿਰਦੇ ਨੇ, ਯਹੂਦਾਹ ਵਿੱਚ ਸ਼ਾਂਤੀ ਨਾਲ ਰਲ ਕੇ ਰਹਿਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਅਤੇ ਉਸ ਦੇ ਸਾਰੇ ਸ਼ਹਿਰ ਉਹ ਦੇ ਵਿੱਚ ਇਕੱਠੇ ਵੱਸਣਗੇ, ਹਾਲੀ ਅਤੇ ਓਹ ਜਿਹੜੇ ਇੱਜੜਾਂ ਨਾਲ ਫਿਰਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਅਤੇ ਉਸ ਦੇ ਸਾਰੇ ਸ਼ਹਿਰ ਉਸ ਦੇ ਵਿੱਚ ਇਕੱਠੇ ਵੱਸਣਗੇ, ਹਾਲ੍ਹੀ ਅਤੇ ਉਹ ਜਿਹੜੇ ਇੱਜੜਾਂ ਨਾਲ ਫਿਰਦੇ ਹਨ