Jeremiah 31:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸੁਣਨ ਤੋਂ ਮਗਰੋਂ, ਮੈਂ ਜਾਗ ਪਿਆ ਅਤੇ ਆਲੇ-ਦੁਆਲੇ ਦੇਖਣ ਲੱਗਾ। ਇਹ ਬਹੁਤ ਚੰਗੀ ਨੀਂਦ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਉੱਤੇ ਮੈਂ ਜਾ ਉੱਠਿਆ ਅਤੇ ਵੇਖਿਆ ਅਤੇ ਮੇਰੀ ਨੀਂਦ ਮੇਰੇ ਲਈ ਮਿੱਠੀ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਉੱਤੇ ਮੈਂ ਜਾਗ ਉੱਠਿਆ ਅਤੇ ਵੇਖਿਆ ਅਤੇ ਮੇਰੀ ਨੀਂਦ ਮੇਰੇ ਲਈ ਮਿੱਠੀ ਸੀ।