Jeremiah 31:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆ ਰਹੇ ਨੇ ਦਿਨ,” ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਜਦੋਂ ਮੈਂ ਇਸਰਾਏਲ ਅਤੇ ਯਹੂਦਾਹ ਦੇ ਪਰਿਵਾਰ ਨੂੰ ਵੱਧਣ ਫ਼ੁੱਲਣ ਵਿੱਚ ਸਹਾਇਤਾ ਕਰਾਂਗਾ। ਮੈਂ ਉਨ੍ਹਾਂ ਦੇ ਬੱਚਿਆਂ ਅਤੇ ਜਾਨਵਰਾਂ ਦੇ ਵੱਧਣ ਫ਼ੁੱਲਣ ਵਿੱਚ ਵੀ ਸਹਾਇਤਾ ਕਰਾਂਗਾ। ਇਹ ਕਿਸੇ ਬੂਟੇ ਨੂੰ ਬੀਜਣ ਅਤੇ ਉਸਦੀ ਨਿਗਰਾਨੀ ਕਰਨ ਵਾਲੀ ਗੱਲ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਵਿੱਚ ਅਤੇ ਯਹੂਦਾਹ ਦੇ ਘਰਾਣੇ ਵਿੱਚ ਆਦਮੀ ਦਾ ਬੀ ਅਤੇ ਡੰਗਰ ਦਾ ਬੀ ਬੀਜਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਵਿੱਚ ਅਤੇ ਯਹੂਦਾਹ ਦੇ ਘਰਾਣੇ ਵਿੱਚ ਆਦਮੀ ਦਾ ਬੀ ਅਤੇ ਡੰਗਰ ਦਾ ਬੀ ਬੀਜਾਂਗਾ