Jeremiah 31:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਲੋਕ ਹੋਰ ਵੱਧੇਰੇ ਇਸ ਕਹਾਉਤ ਦੀ ਵਰਤੋਂ ਨਹੀਂ ਕਰਨਗੇ: ‘ਮਾਪਿਆਂ ਨੇ ਖਾਧੇ ਖੱਟੇ ਅੰਗੂਰ, ਪਰ ਉਨ੍ਹਾਂ ਦੇ ਬੱਚਿਆਂ ਨੂੰ ਆਇਆ ਸੁਆਦ ਖੱਟਾ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦਿਨਾਂ ਵਿੱਚ ਓਹ ਨਾ ਆਖਣਗੇ, - ਪਿਉ ਦਾਦਿਆਂ ਨੇ ਖੱਟੇ ਅੰਗੂਰ ਖਾਧੇ, ਅਤੇ ਬੱਚਿਆਂ ਦੇ ਦੰਦ ਦੁਖਣ ਲੱਗ ਪਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦਿਨਾਂ ਵਿੱਚ ਉਹ ਨਾ ਆਖਣਗੇ, ਮਾਪਿਆਂ ਨੇ ਖੱਟੇ ਅੰਗੂਰ ਖਾਧੇ, ਅਤੇ ਬੱਚਿਆਂ ਦੇ ਦੰਦ ਖੱਟੇ ਹੋ ਗਏ।