Jeremiah 31:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਉੱਤਰਾਧਿਕਾਰੀ ਕਦੇ ਵੀ ਕੌਮ ਬਣੀ ਰਹਿਣ ਤੋਂ ਕਦੇ ਨਹੀਂ ਹਟਣਗੇ। ਇਹ ਉਦੋਂ ਹੀ ਵਾਪਰੇਗਾ ਜਦੋਂ ਸੂਰਜ, ਚੰਨ, ਤਾਰਿਆਂ ਅਤੇ ਸਮੁੰਦਰ ਉੱਤੋਂ ਮੇਰਾ ਕਾਬੂ ਹਟ ਗਿਆ।”
Punjabi Bible 2016 - ਪਵਿੱਤਰ ਬਾਈਬਲ O.V.
ਜੇ ਏਹ ਬਿਧੀਆਂ ਮੇਰੇ ਅੱਗੋਂ ਹਟਾਈਆ ਜਾਣ, ਯਹੋਵਾਹ ਦਾ ਵਾਕ ਹੈ, ਤਾਂ ਇਸਰਾਏਲ ਦੀ ਨਸਲ ਵੀ ਜਾਂਦੀ ਰਹੇਗੀ, ਭਈ ਉਹ ਸਦਾ ਲਈ ਮੇਰੇ ਅੱਗੇ ਕੌਮ ਨਾ ਰਹੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਇਹ ਬਿਧੀਆਂ ਮੇਰੇ ਅੱਗੋਂ ਹਟਾਈਆਂ ਜਾਣ, ਯਹੋਵਾਹ ਦਾ ਵਾਕ ਹੈ, ਤਾਂ ਇਸਰਾਏਲ ਦੀ ਨਸਲ ਵੀ ਜਾਂਦੀ ਰਹੇਗੀ, ਭਈ ਉਹ ਸਦਾ ਲਈ ਮੇਰੇ ਅੱਗੇ ਕੌਮ ਨਾ ਰਹੇ।