Jeremiah 31:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਉਹ ਦਿਨ ਆ ਰਹੇ ਹਨ ਜਦੋਂ ਯਰੂਸ਼ਲਮ ਦੇ ਸ਼ਹਿਰ ਨੂੰ ਯਹੋਵਾਹ ਲਈ ਫ਼ੇਰ ਉਸਾਰਿਆ ਜਾਵੇਗਾ। ਸਾਰੇ ਸ਼ਹਿਰ ਨੂੰ ਫ਼ੇਰ ਉਸਾਰਿਆ ਜਾਵੇਗਾ-ਹਨਨੇਲ ਦੇ ਮੀਨਾਰ ਤੋਂ ਲੈ ਕੇ ਨੁਕਰ ਦੇ ਦਰਵਾਜ਼ੇ ਤੀਕ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਇਹ ਸ਼ਹਿਰ ਯਹੋਵਾਹ ਦੇ ਲਈ ਹਨਨਏਲ ਦੇ ਬੁਰਜ ਤੋਂ ਨੁਕੱਰ ਦੇ ਫਾਟਕ ਤੀਕ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਇਹ ਸ਼ਹਿਰ ਯਹੋਵਾਹ ਦੇ ਲਈ ਹਨਨੇਲ ਦੇ ਬੁਰਜ ਤੋਂ ਨੁੱਕਰ ਦੇ ਫਾਟਕ ਤੱਕ ਬਣਾਇਆ ਜਾਵੇਗਾ