Jeremiah 31:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਕਿਸਾਨੋ, ਤੁਸੀਂ ਫੇਰ ਅੰਗੂਰਾਂ ਦੇ ਬਗੀਚੇ ਬੀਜੋਁਗੇ। ਤੁਸੀਂ ਸਾਮਰਿਯਾ ਸ਼ਹਿਰ ਦੀਆਂ ਪਹਾੜੀਆਂ ਦੁਆਲੇ ਅੰਗੂਰਾਂ ਦੀਆਂ ਵੇਲਾਂ ਲਗਾਵੋਂਗੇ। ਅਤੇ ਉਹ ਕਿਸਾਨ ਉਨ੍ਹਾਂ ਵੇਲਾਂ ਦੇ ਅੰਗੂਰ ਮਾਨਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਫੇਰ ਅੰਗੂਰਾਂ ਦਾ ਬਾਗ, ਸਾਮਰਿਯਾ ਦੇ ਪਹਾੜ ਵਿੱਚ ਲਾਵੇਂਗੀ, ਲਾਉਣ ਵਾਲੇ ਲਾਉਣਗੇ, ਅਤੇ ਓਹਨਾਂ ਦੇ ਫਲਾਂ ਦਾ ਭੋਗ ਲਾਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਫਿਰ ਅੰਗੂਰਾਂ ਦਾ ਬਾਗ਼, ਸਾਮਰਿਯਾ ਦੇ ਪਰਬਤ ਵਿੱਚ ਲਾਵੇਂਗੀ, ਲਾਉਣ ਵਾਲੇ ਲਾਉਣਗੇ, ਅਤੇ ਉਹਨਾਂ ਦੇ ਫਲਾਂ ਦਾ ਭੋਗ ਲਾਉਣਗੇ।