Jeremiah 31:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਅਜਿਹਾ ਸਮਾਂ ਹੋਵੇਗਾ ਜਦੋਂ ਚੌਕੀਦਾਰ ਕੂਕ ਕੇ ਇਹ ਸੰਦੇਸ਼ ਸੁਣਾਵੇਗਾ: ਆਓ, ਅਸੀਂ ਸੀਯੋਨ ਉੱਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਚੱਲੀਏ! ਅਫ਼ਰਾਈਮ ਦੇ ਪਹਾੜੀ ਦੇਸ਼ ਅੰਦਰ ਵੀ ਚੌਕੀਦਾਰ ਉਹ ਸੰਦੇਸ਼ ਕੂਕ ਸੁਣਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਦਿਨ ਆਵੇਗਾ ਕਿ ਅਫ਼ਰਾਈਮ ਦੇ ਪਹਾੜ ਉੱਤੇ ਰਾਖੇ ਪੁਕਾਰਨਗੇ, ਉੱਠੋ ਭਈ ਅਸੀਂ ਸੀਯੋਨ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਈਏ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਦਿਨ ਆਵੇਗਾ ਕਿ ਇਫ਼ਰਾਈਮ ਦੇ ਪਰਬਤ ਉੱਤੇ ਰਾਖੇ ਪੁਕਾਰਨਗੇ, ਉੱਠੋ ਭਈ ਅਸੀਂ ਸੀਯੋਨ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਈਏ!।