Jeremiah 32:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਯਹੋਵਾਹ ਵੱਲੋਂ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨੂੰ ਉਦੋਂ ਮਿਲਿਆ ਜਦੋਂ ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਰਾਜ ਦਾ ਦਸਵਾਂ ਵਰ੍ਹਾ ਸੀ। ਸਿਦਕੀਯਾਹ ਦਾ ਦਸਵਾਂ ਵਰ੍ਹਾ ਨਬੂਕਦਨੱਸਰ ਦਾ ਅੱਠਾਰ੍ਹਵਾਂ ਵਰ੍ਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬਚਨ ਜਿਹੜਾ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਦੇ ਦਸਵੇਂ ਵਰ੍ਹੇ ਜੋ ਨਬੂਕਦਰੱਸਰ ਦਾ ਅਠਾਰ੍ਹਵਾਂ ਵਰ੍ਹਾਂ ਸੀ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਚਨ ਜਿਹੜਾ ਯਹੂਦਾਹ ਦੇ ਰਾਜਾ ਸ਼ਾਸਨ ਦੇ ਸਿਦਕੀਯਾਹ ਦੇ ਦਸਵੇਂ ਸਾਲ ਜੋ ਨਬੂਕਦਨੱਸਰ ਦਾ ਅਠਾਰ੍ਹਵਾਂ ਵਰ੍ਹਾ ਸੀ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ