Jeremiah 32:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸੌਦੇ ਉੱਤੇ ਹਸਤਾਖਰ ਕਰ ਦਿੱਤੇ। ਅਤੇ ਮੈਂ ਇਸ ਸੌਦੇ ਦੀ ਇੱਕ ਨਕਲ ਮੁਹਰਬੰਦ ਕਰ ਦਿੱਤੀ। ਮੈਂ ਕੁਝ ਲੋਕਾਂ ਦੀ ਉਨ੍ਹਾਂ ਚੀਜ਼ਾਂ ਉੱਪਰ ਗਵਾਹੀ ਪੁਆ ਲਈ ਜੋ ਮੈਂ ਕੀਤੀਆਂ ਸਨ। ਅਤੇ ਮੈਂ ਤੱਕੜੀ ਉੱਤੇ ਰੱਖਕੇ ਚਾਂਦੀ ਨੂੰ ਤੋਂਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਬੈ-ਨਾਮੇ ਉੱਤੇ ਦਸਖ਼ਤ ਕੀਤੇ, ਮੋਹਰ ਲਾਈ ਅਤੇ ਗਵਾਹਾਂ ਨੇ ਗਵਾਹੀ ਕੀਤੀ ਅਰ ਚਾਂਦੀ ਕੰਡੇ ਵਿੱਚ ਤੋਂਲੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਬੈ-ਨਾਮੇ ਉੱਤੇ ਦਸਖ਼ਤ ਕੀਤੇ, ਮੋਹਰ ਲਾਈ ਅਤੇ ਗਵਾਹਾਂ ਨੇ ਗਵਾਹੀ ਦਿੱਤੀ ਅਤੇ ਚਾਂਦੀ ਕੰਡੇ ਉੱਤੇ ਤੋਲੀ