Jeremiah 32:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਉਹ ਨਕਲ ਜਿਹੜੀ ਮੁਹਰਬੰਦ ਸੀ ਅਤੇ ਉਹ ਵੀ ਜਿਹੜੀ ਮੁਹਰਬੰਦ ਨਹੀਂ, ਲੈ ਲਈ ਲਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਉਸ ਬੈ-ਨਾਮੇ ਦੀ ਲਿਖਤ ਨੂੰ ਜਿਹ ਨੂੰ ਮੋਹਰ ਲੱਗੀ ਹੋਈ ਸੀ, ਜੋ ਕਾਨੂਨਾਂ ਅਤੇ ਬਿਧੀਆਂ ਦੇ ਅਨੁਸਾਰ ਸੀ, ਅਤੇ ਉਹ ਦੀ ਖੁੱਲ੍ਹੀ ਨਕਲ ਨੂੰ ਭੀ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਉਸ ਬੈ-ਨਾਮੇ ਦੀ ਲਿਖਤ ਨੂੰ ਜਿਹ ਨੂੰ ਮੋਹਰ ਲੱਗੀ ਹੋਈ ਸੀ, ਜੋ ਕਨੂੰਨਾਂ ਅਤੇ ਬਿਧੀਆਂ ਦੇ ਅਨੁਸਾਰ ਸੀ, ਅਤੇ ਉਹ ਦੀ ਖੁੱਲ੍ਹੀ ਨਕਲ ਨੂੰ ਵੀ ਲਿਆ