Jeremiah 32:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਸੌਦੇ ਦੀਆਂ ਦੋਵੇਂ ਨਕਲਾਂ ਲੈ ਲੈ-ਮੁਹਰਬੰਦ ਨਕਲ ਅਤੇ ਉਹ ਨਕਲ ਜਿਹੜੀ ਮੁਹਰਬੰਦ ਨਹੀਂ ਹੈ-ਅਤੇ ਇਨ੍ਹਾਂ ਨੂੰ ਮਿੱਟੀ ਦੇ ਬਰਤਨ ਵਿੱਚ ਰੱਖਦੇ। ਅਜਿਹਾ ਹੀ ਕਰ ਤਾਂ ਜੋ ਇਹ ਨਕਲਾਂ ਦੇਰ ਤੱਕ ਸੁਰੱਖਿਅਤ ਰਹਿਣ।’
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਪਰਮੇਸ਼ੁਰ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਏਹ ਲਿਖਤਾਂ ਲੈ, ਇਹ ਮੋਹਰ ਵਾਲਾ ਬੈ-ਨਾਮਾ ਅਤੇ ਇਹ ਖੁੱਲ੍ਹੀ ਲਿਖਤ, ਅਤੇ ਓਹਨਾਂ ਨੂੰ ਇੱਕ ਮਿੱਟੀ ਦੇ ਭਾਂਡੇ ਵਿੱਚ ਰੱਖ ਭਈ ਓਹ ਬਹੁਤ ਦਿਨਾਂ ਤੀਕ ਰਹਿ ਸੱਕਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਇਹ ਲਿਖਤਾਂ ਲੈ, ਇਹ ਮੋਹਰ ਵਾਲਾ ਬੈ-ਨਾਮਾ ਅਤੇ ਇਹ ਖੁੱਲ੍ਹੀ ਲਿਖਤ, ਅਤੇ ਉਹਨਾਂ ਨੂੰ ਇੱਕ ਮਿੱਟੀ ਦੇ ਭਾਂਡੇ ਵਿੱਚ ਰੱਖ ਭਈ ਉਹ ਬਹੁਤ ਦਿਨਾਂ ਤੱਕ ਰਹਿ ਸਕਣ