Jeremiah 32:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਭਵਿੱਖ ਵਿੱਚ ਮੇਰੇ ਲੋਕ ਇੱਕ ਵਾਰੀ ਫ਼ੇਰ ਇਸਰਾਏਲ ਦੀ ਧਰਤੀ ਵਿੱਚ ਮਕਾਨ, ਖੇਤ ਅਤੇ ਬਗੀਚੇ ਖਰੀਦਣਗੇ।’”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਘਰ ਅਤੇ ਖੇਤ ਅਤੇ ਅੰਗੂਰੀ ਬਾਗ ਏਸ ਦੇਸ ਵਿੱਚ ਫੇਰ ਮੁੱਲ ਲਏ ਜਾਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਘਰ ਅਤੇ ਖੇਤ ਅਤੇ ਅੰਗੂਰੀ ਬਾਗ਼ ਇਸ ਦੇਸ ਵਿੱਚ ਫੇਰ ਮੁੱਲ ਲਏ ਜਾਣਗੇ।