Jeremiah 32:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸੌਦੇ ਦੀ ਨਕਲ ਨੇਰੀਆਹ ਦੇ ਪੁੱਤਰ ਬਾਰੂਕ ਨੂੰ ਦੇ ਦੇਣ ਤੋਂ ਮਗਰੋਂ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਮੈਂ ਆਖਿਆ:
Punjabi Bible 2016 - ਪਵਿੱਤਰ ਬਾਈਬਲ O.V.
ਏਸ ਦੇ ਪਿੱਛੋਂ ਕਿ ਮੈਂ ਉਹ ਬੈ-ਨਾਮੇ ਦੀ ਲਿਖਤ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੂੰ ਦਿੱਤੀ ਮੈਂ ਯਹੋਵਾਹ ਕੋਲ ਪ੍ਰਾਰਥਨਾ ਕੀਤੀ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦੇ ਪਿੱਛੋਂ ਕਿ ਮੈਂ ਉਹ ਬੈ-ਨਾਮੇ ਦੀ ਲਿਖਤ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਦਿੱਤੀ ਮੈਂ ਯਹੋਵਾਹ ਕੋਲ ਪ੍ਰਾਰਥਨਾ ਕੀਤੀ ਕਿ